ਬਿਵਸਥਾ ਸਾਰ 16:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਤੁਹਾਡਾ ਪਰਮੇਸ਼ੁਰ ਯਹੋਵਾਹ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ,+ ਤੁਸੀਂ ਉੱਥੇ ਆਪਣੀਆਂ ਭੇਡਾਂ-ਬੱਕਰੀਆਂ ਅਤੇ ਗਾਂਵਾਂ-ਬਲਦਾਂ ਵਿੱਚੋਂ+ ਆਪਣੇ ਪਰਮੇਸ਼ੁਰ ਯਹੋਵਾਹ ਅੱਗੇ ਪਸਾਹ ਦੇ ਜਾਨਵਰ ਦੀ ਬਲ਼ੀ ਦਿਓ।+ ਬਿਵਸਥਾ ਸਾਰ 26:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਉਸ ਦੇਸ਼ ਵਿਚ ਆਪਣੀ ਜ਼ਮੀਨ ਦੀ ਪੈਦਾਵਾਰ* ਇਕੱਠੀ ਕਰੇਂਗਾ ਜੋ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਦੇਣ ਜਾ ਰਿਹਾ ਹੈ, ਤਾਂ ਤੂੰ ਸਾਰੀ ਪੈਦਾਵਾਰ ਦੇ ਪਹਿਲੇ ਫਲਾਂ ਵਿੱਚੋਂ ਕੁਝ ਲੈ ਕੇ ਇਕ ਟੋਕਰੀ ਵਿਚ ਪਾਈਂ ਅਤੇ ਉਸ ਜਗ੍ਹਾ ਲਿਜਾਈਂ ਜੋ ਜਗ੍ਹਾ ਤੇਰਾ ਪਰਮੇਸ਼ੁਰ ਯਹੋਵਾਹ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ।+
2 ਅਤੇ ਤੁਹਾਡਾ ਪਰਮੇਸ਼ੁਰ ਯਹੋਵਾਹ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ,+ ਤੁਸੀਂ ਉੱਥੇ ਆਪਣੀਆਂ ਭੇਡਾਂ-ਬੱਕਰੀਆਂ ਅਤੇ ਗਾਂਵਾਂ-ਬਲਦਾਂ ਵਿੱਚੋਂ+ ਆਪਣੇ ਪਰਮੇਸ਼ੁਰ ਯਹੋਵਾਹ ਅੱਗੇ ਪਸਾਹ ਦੇ ਜਾਨਵਰ ਦੀ ਬਲ਼ੀ ਦਿਓ।+
2 ਅਤੇ ਉਸ ਦੇਸ਼ ਵਿਚ ਆਪਣੀ ਜ਼ਮੀਨ ਦੀ ਪੈਦਾਵਾਰ* ਇਕੱਠੀ ਕਰੇਂਗਾ ਜੋ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਦੇਣ ਜਾ ਰਿਹਾ ਹੈ, ਤਾਂ ਤੂੰ ਸਾਰੀ ਪੈਦਾਵਾਰ ਦੇ ਪਹਿਲੇ ਫਲਾਂ ਵਿੱਚੋਂ ਕੁਝ ਲੈ ਕੇ ਇਕ ਟੋਕਰੀ ਵਿਚ ਪਾਈਂ ਅਤੇ ਉਸ ਜਗ੍ਹਾ ਲਿਜਾਈਂ ਜੋ ਜਗ੍ਹਾ ਤੇਰਾ ਪਰਮੇਸ਼ੁਰ ਯਹੋਵਾਹ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ।+