ਕੂਚ 34:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਅਤੇ ਉਹ ਯਹੋਵਾਹ ਨਾਲ 40 ਦਿਨ ਅਤੇ 40 ਰਾਤਾਂ ਰਿਹਾ ਅਤੇ ਇਸ ਦੌਰਾਨ ਉਸ ਨੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ।+ ਅਤੇ ਉਸ* ਨੇ ਇਕਰਾਰ ਦੀਆਂ ਸਾਰੀਆਂ ਗੱਲਾਂ ਯਾਨੀ ਦਸ ਹੁਕਮ* ਪੱਥਰ ਦੀਆਂ ਫੱਟੀਆਂ ਉੱਤੇ ਲਿਖੇ।+ ਗਿਣਤੀ 12:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੂਸਾ ਧਰਤੀ ਉੱਤੇ ਸਾਰੇ ਇਨਸਾਨਾਂ ਨਾਲੋਂ ਕਿਤੇ ਜ਼ਿਆਦਾ ਹਲੀਮ ਸੀ।*+ ਮੱਤੀ 4:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਫਿਰ ਪਵਿੱਤਰ ਸ਼ਕਤੀ ਨੇ ਯਿਸੂ ਨੂੰ ਉਜਾੜ ਵਿਚ ਜਾਣ ਲਈ ਪ੍ਰੇਰਿਆ ਜਿੱਥੇ ਸ਼ੈਤਾਨ ਨੇ ਉਸ ਦੀ ਪਰੀਖਿਆ ਲਈ।+ 2 ਯਿਸੂ ਨੂੰ 40 ਦਿਨ ਤੇ 40 ਰਾਤਾਂ ਵਰਤ ਰੱਖਣ ਤੋਂ ਬਾਅਦ ਭੁੱਖ ਲੱਗੀ। ਮੱਤੀ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ। ਯੂਹੰਨਾ 5:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਅਸਲ ਵਿਚ, ਜੇ ਤੁਸੀਂ ਮੂਸਾ ਉੱਤੇ ਵਿਸ਼ਵਾਸ ਕਰਦੇ, ਤਾਂ ਤੁਸੀਂ ਮੇਰੇ ਉੱਤੇ ਵੀ ਵਿਸ਼ਵਾਸ ਕਰਦੇ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।+
28 ਅਤੇ ਉਹ ਯਹੋਵਾਹ ਨਾਲ 40 ਦਿਨ ਅਤੇ 40 ਰਾਤਾਂ ਰਿਹਾ ਅਤੇ ਇਸ ਦੌਰਾਨ ਉਸ ਨੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ।+ ਅਤੇ ਉਸ* ਨੇ ਇਕਰਾਰ ਦੀਆਂ ਸਾਰੀਆਂ ਗੱਲਾਂ ਯਾਨੀ ਦਸ ਹੁਕਮ* ਪੱਥਰ ਦੀਆਂ ਫੱਟੀਆਂ ਉੱਤੇ ਲਿਖੇ।+
4 ਫਿਰ ਪਵਿੱਤਰ ਸ਼ਕਤੀ ਨੇ ਯਿਸੂ ਨੂੰ ਉਜਾੜ ਵਿਚ ਜਾਣ ਲਈ ਪ੍ਰੇਰਿਆ ਜਿੱਥੇ ਸ਼ੈਤਾਨ ਨੇ ਉਸ ਦੀ ਪਰੀਖਿਆ ਲਈ।+ 2 ਯਿਸੂ ਨੂੰ 40 ਦਿਨ ਤੇ 40 ਰਾਤਾਂ ਵਰਤ ਰੱਖਣ ਤੋਂ ਬਾਅਦ ਭੁੱਖ ਲੱਗੀ।
29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ।
46 ਅਸਲ ਵਿਚ, ਜੇ ਤੁਸੀਂ ਮੂਸਾ ਉੱਤੇ ਵਿਸ਼ਵਾਸ ਕਰਦੇ, ਤਾਂ ਤੁਸੀਂ ਮੇਰੇ ਉੱਤੇ ਵੀ ਵਿਸ਼ਵਾਸ ਕਰਦੇ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।+