-
ਗਿਣਤੀ 14:1-3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਫਿਰ ਸਾਰੀ ਮੰਡਲੀ ਨੇ ਚੀਕ-ਚਿਹਾੜਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਲੋਕ ਸਾਰੀ ਰਾਤ ਰੋਂਦੇ ਰਹੇ।+ 2 ਸਾਰੇ ਇਜ਼ਰਾਈਲੀ ਮੂਸਾ ਅਤੇ ਹਾਰੂਨ ਦੇ ਖ਼ਿਲਾਫ਼ ਬੁੜਬੁੜਾਉਣ ਲੱਗੇ+ ਅਤੇ ਸਾਰੀ ਮੰਡਲੀ ਉਨ੍ਹਾਂ ਦੇ ਖ਼ਿਲਾਫ਼ ਕਹਿਣ ਲੱਗੀ: “ਚੰਗਾ ਹੁੰਦਾ ਜੇ ਅਸੀਂ ਮਿਸਰ ਵਿਚ ਹੀ ਮਰ ਜਾਂਦੇ ਜਾਂ ਫਿਰ ਇਸ ਉਜਾੜ ਵਿਚ ਮਰ ਜਾਂਦੇ! 3 ਯਹੋਵਾਹ ਸਾਨੂੰ ਉਸ ਦੇਸ਼ ਵਿਚ ਤਲਵਾਰ ਨਾਲ ਮਰਨ ਲਈ ਕਿਉਂ ਲਿਜਾ ਰਿਹਾ ਹੈ?+ ਸਾਡੀਆਂ ਪਤਨੀਆਂ ਅਤੇ ਬੱਚਿਆਂ ਨੂੰ ਖੋਹ ਲਿਆ ਜਾਵੇਗਾ।+ ਕੀ ਸਾਡੇ ਲਈ ਮਿਸਰ ਮੁੜ ਜਾਣਾ ਚੰਗਾ ਨਹੀਂ ਹੋਵੇਗਾ?”+
-