ਰੋਮੀਆਂ 13:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ,+ ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ+ ਅਤੇ ਨਾ ਹੀ ਝਗੜੇ ਅਤੇ ਈਰਖਾ ਕਰੀਏ।+ 1 ਕੁਰਿੰਥੀਆਂ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਚੋਰ, ਲੋਭੀ,+ ਸ਼ਰਾਬੀ,+ ਗਾਲ਼ਾਂ ਕੱਢਣ ਵਾਲੇ* ਤੇ ਦੂਸਰਿਆਂ ਨੂੰ ਲੁੱਟਣ ਵਾਲੇ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ।+ ਅਫ਼ਸੀਆਂ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਨਾਲੇ ਸ਼ਰਾਬੀ ਨਾ ਹੋਵੋ+ ਕਿਉਂਕਿ ਸ਼ਰਾਬੀ ਇਨਸਾਨ ਅਯਾਸ਼ੀ ਕਰਨ ਲੱਗ ਪੈਂਦਾ ਹੈ,* ਸਗੋਂ ਪਵਿੱਤਰ ਸ਼ਕਤੀ ਨਾਲ ਭਰਪੂਰ ਹੁੰਦੇ ਜਾਓ।
13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ,+ ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ+ ਅਤੇ ਨਾ ਹੀ ਝਗੜੇ ਅਤੇ ਈਰਖਾ ਕਰੀਏ।+
10 ਚੋਰ, ਲੋਭੀ,+ ਸ਼ਰਾਬੀ,+ ਗਾਲ਼ਾਂ ਕੱਢਣ ਵਾਲੇ* ਤੇ ਦੂਸਰਿਆਂ ਨੂੰ ਲੁੱਟਣ ਵਾਲੇ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ।+
18 ਨਾਲੇ ਸ਼ਰਾਬੀ ਨਾ ਹੋਵੋ+ ਕਿਉਂਕਿ ਸ਼ਰਾਬੀ ਇਨਸਾਨ ਅਯਾਸ਼ੀ ਕਰਨ ਲੱਗ ਪੈਂਦਾ ਹੈ,* ਸਗੋਂ ਪਵਿੱਤਰ ਸ਼ਕਤੀ ਨਾਲ ਭਰਪੂਰ ਹੁੰਦੇ ਜਾਓ।