ਮੱਤੀ 12:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਕ ਵਾਰ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ। ਉਸ ਦੇ ਚੇਲਿਆਂ ਨੂੰ ਭੁੱਖ ਲੱਗੀ ਤੇ ਉਹ ਕਣਕ ਦੇ ਸਿੱਟੇ ਤੋੜ ਕੇ ਖਾਣ ਲੱਗ ਪਏ।+ ਲੂਕਾ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਜਦੋਂ ਉਹ ਸਬਤ ਦੇ ਦਿਨ ਕਣਕ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ, ਤਾਂ ਉਸ ਦੇ ਚੇਲਿਆਂ ਨੇ ਕਣਕ ਦੇ ਸਿੱਟੇ ਤੋੜੇ+ ਅਤੇ ਹੱਥਾਂ ਵਿਚ ਮਲ਼ ਕੇ ਦਾਣੇ ਕੱਢੇ ਤੇ ਚੱਬਣ ਲੱਗ ਪਏ।+
12 ਇਕ ਵਾਰ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ। ਉਸ ਦੇ ਚੇਲਿਆਂ ਨੂੰ ਭੁੱਖ ਲੱਗੀ ਤੇ ਉਹ ਕਣਕ ਦੇ ਸਿੱਟੇ ਤੋੜ ਕੇ ਖਾਣ ਲੱਗ ਪਏ।+
6 ਫਿਰ ਜਦੋਂ ਉਹ ਸਬਤ ਦੇ ਦਿਨ ਕਣਕ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ, ਤਾਂ ਉਸ ਦੇ ਚੇਲਿਆਂ ਨੇ ਕਣਕ ਦੇ ਸਿੱਟੇ ਤੋੜੇ+ ਅਤੇ ਹੱਥਾਂ ਵਿਚ ਮਲ਼ ਕੇ ਦਾਣੇ ਕੱਢੇ ਤੇ ਚੱਬਣ ਲੱਗ ਪਏ।+