-
ਬਿਵਸਥਾ ਸਾਰ 21:20, 21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਅਤੇ ਉਹ ਸ਼ਹਿਰ ਦੇ ਬਜ਼ੁਰਗਾਂ ਨੂੰ ਦੱਸਣ, ‘ਸਾਡਾ ਮੁੰਡਾ ਜ਼ਿੱਦੀ ਅਤੇ ਬਾਗ਼ੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਉਹ ਪੇਟੂ+ ਅਤੇ ਸ਼ਰਾਬੀ ਹੈ।’+ 21 ਫਿਰ ਉਸ ਦੇ ਸ਼ਹਿਰ ਦੇ ਸਾਰੇ ਆਦਮੀ ਉਸ ਮੁੰਡੇ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਣ। ਇਸ ਤਰ੍ਹਾਂ ਤੁਸੀਂ ਆਪਣੇ ਲੋਕਾਂ ਵਿੱਚੋਂ ਇਹ ਬੁਰਾਈ ਕੱਢ ਦੇਣਾ। ਫਿਰ ਜਦੋਂ ਪੂਰਾ ਇਜ਼ਰਾਈਲ ਇਸ ਬਾਰੇ ਸੁਣੇਗਾ, ਤਾਂ ਸਾਰੇ ਲੋਕ ਡਰਨਗੇ।+
-