-
ਬਿਵਸਥਾ ਸਾਰ 30:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾ ਕੇ ਤੁਹਾਨੂੰ ਬਹੁਤ ਖ਼ੁਸ਼ਹਾਲ ਬਣਾਏਗਾ,+ ਤੁਹਾਨੂੰ ਬਹੁਤ ਸਾਰੇ ਬੱਚਿਆਂ ਦੀ ਦਾਤ ਬਖ਼ਸ਼ੇਗਾ ਅਤੇ ਤੁਹਾਡੇ ਪਾਲਤੂ ਪਸ਼ੂ ਅਤੇ ਤੁਹਾਡੀ ਜ਼ਮੀਨ ਦੀ ਪੈਦਾਵਾਰ ਵਧਾਏਗਾ। ਤੁਹਾਨੂੰ ਖ਼ੁਸ਼ਹਾਲ ਬਣਾਉਣ ਵਿਚ ਯਹੋਵਾਹ ਨੂੰ ਖ਼ੁਸ਼ੀ ਹੋਵੇਗੀ, ਜਿਵੇਂ ਉਸ ਨੂੰ ਤੁਹਾਡੇ ਪਿਉ-ਦਾਦਿਆਂ ਨੂੰ ਖ਼ੁਸ਼ਹਾਲ ਬਣਾਉਣ ਵਿਚ ਖ਼ੁਸ਼ੀ ਹੋਈ ਸੀ+
-
-
ਜ਼ਬੂਰ 65:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਤੂੰ ਧਰਤੀ ਦੀ ਦੇਖ-ਭਾਲ ਕਰਦਾ ਹੈਂ,
ਇਸ ਨੂੰ ਬੇਹੱਦ ਫਲਦਾਇਕ ਅਤੇ ਉਪਜਾਊ ਬਣਾਉਂਦਾ ਹੈਂ।+
-