10 ਇਹ ਸੁਣ ਕੇ ਉਸ ਨੇ ਕਿਹਾ: “ਮੈਂ ਸੈਨਾਵਾਂ ਦੇ ਪਰਮੇਸ਼ੁਰ ਯਹੋਵਾਹ ਲਈ ਬਹੁਤ ਜੋਸ਼ ਦਿਖਾਇਆ ਹੈ;+ ਇਜ਼ਰਾਈਲ ਦੇ ਲੋਕਾਂ ਨੇ ਤੇਰੇ ਇਕਰਾਰ ਨੂੰ ਤਿਆਗ ਦਿੱਤਾ ਹੈ,+ ਤੇਰੀਆਂ ਵੇਦੀਆਂ ਨੂੰ ਢਾਹ ਸੁੱਟਿਆ ਹੈ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਮਾਰ ਮੁਕਾਇਆ ਹੈ+ ਤੇ ਬੱਸ ਮੈਂ ਹੀ ਇਕੱਲਾ ਬਚਿਆ ਹਾਂ। ਹੁਣ ਉਹ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।”+