ਉਤਪਤ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ। ਉਤਪਤ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+ ਉਤਪਤ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+
7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ।
18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+
3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+