-
ਗਿਣਤੀ 1:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੂੰ ਅਤੇ ਹਾਰੂਨ ਦੋਵੇਂ ਉਨ੍ਹਾਂ ਸਾਰੇ ਆਦਮੀਆਂ ਦੇ ਨਾਵਾਂ ਦੀ ਸੂਚੀ ਬਣਾਓ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ+ ਅਤੇ ਜਿਹੜੇ ਇਜ਼ਰਾਈਲ ਦੀ ਫ਼ੌਜ ਵਿਚ ਕੰਮ ਕਰ ਸਕਦੇ ਹਨ। ਤੁਸੀਂ ਇਹ ਸੂਚੀ ਉਨ੍ਹਾਂ ਦੀ ਫ਼ੌਜੀ ਟੁਕੜੀ ਅਨੁਸਾਰ ਬਣਾਓ।
-
-
ਗਿਣਤੀ 26:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਇਜ਼ਰਾਈਲੀਆਂ ਦੀ ਪੂਰੀ ਮੰਡਲੀ ਵਿਚ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ ਅਤੇ ਜਿਹੜੇ ਇਜ਼ਰਾਈਲ ਦੀ ਫ਼ੌਜ ਵਿਚ ਕੰਮ ਕਰ ਸਕਦੇ ਹਨ, ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਕਰੋ।”+
-