ਲੇਵੀਆਂ 27:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਇਸ ਤੋਂ ਇਲਾਵਾ ਜਿਸ ਅਪਰਾਧੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਸ ਨੂੰ ਰਿਹਾਈ ਦੀ ਕੀਮਤ ਦੇ ਕੇ ਛੁਡਾਇਆ ਨਹੀਂ ਜਾ ਸਕਦਾ।+ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਯਹੋਸ਼ੁਆ 11:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੋਸ਼ੁਆ ਨੇ ਇਨ੍ਹਾਂ ਰਾਜਿਆਂ ਦੇ ਸਾਰੇ ਸ਼ਹਿਰਾਂ ʼਤੇ ਕਬਜ਼ਾ ਕਰ ਲਿਆ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਕੇ ਤਲਵਾਰ ਨਾਲ ਵੱਢ ਦਿੱਤਾ।+ ਉਸ ਨੇ ਉਨ੍ਹਾਂ ਨੂੰ ਨਾਸ਼ ਕਰ ਦਿੱਤਾ+ ਜਿਵੇਂ ਯਹੋਵਾਹ ਦੇ ਸੇਵਕ ਮੂਸਾ ਨੇ ਹੁਕਮ ਦਿੱਤਾ ਸੀ। ਯਹੋਸ਼ੁਆ 24:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “‘ਫਿਰ ਤੁਸੀਂ ਯਰਦਨ ਪਾਰ ਕਰ ਕੇ+ ਯਰੀਹੋ ਨੂੰ ਆਏ।+ ਯਰੀਹੋ ਦੇ ਆਗੂ,* ਅਮੋਰੀ, ਪਰਿੱਜੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ, ਪਰ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿਚ ਦੇ ਦਿੱਤਾ।+
29 ਇਸ ਤੋਂ ਇਲਾਵਾ ਜਿਸ ਅਪਰਾਧੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਸ ਨੂੰ ਰਿਹਾਈ ਦੀ ਕੀਮਤ ਦੇ ਕੇ ਛੁਡਾਇਆ ਨਹੀਂ ਜਾ ਸਕਦਾ।+ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+
12 ਯਹੋਸ਼ੁਆ ਨੇ ਇਨ੍ਹਾਂ ਰਾਜਿਆਂ ਦੇ ਸਾਰੇ ਸ਼ਹਿਰਾਂ ʼਤੇ ਕਬਜ਼ਾ ਕਰ ਲਿਆ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਕੇ ਤਲਵਾਰ ਨਾਲ ਵੱਢ ਦਿੱਤਾ।+ ਉਸ ਨੇ ਉਨ੍ਹਾਂ ਨੂੰ ਨਾਸ਼ ਕਰ ਦਿੱਤਾ+ ਜਿਵੇਂ ਯਹੋਵਾਹ ਦੇ ਸੇਵਕ ਮੂਸਾ ਨੇ ਹੁਕਮ ਦਿੱਤਾ ਸੀ।
11 “‘ਫਿਰ ਤੁਸੀਂ ਯਰਦਨ ਪਾਰ ਕਰ ਕੇ+ ਯਰੀਹੋ ਨੂੰ ਆਏ।+ ਯਰੀਹੋ ਦੇ ਆਗੂ,* ਅਮੋਰੀ, ਪਰਿੱਜੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ, ਪਰ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿਚ ਦੇ ਦਿੱਤਾ।+