ਨਿਆਈਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਨੇ ਕੇਦਸ਼-ਨਫ਼ਤਾਲੀ+ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ+ ਨੂੰ ਬੁਲਵਾਇਆ ਅਤੇ ਉਸ ਨੂੰ ਕਿਹਾ: “ਭਲਾ, ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਹੁਕਮ ਨਹੀਂ ਦਿੱਤਾ? ‘ਜਾਹ ਤੇ ਤਾਬੋਰ ਪਹਾੜ ਉੱਤੇ ਚੜ੍ਹ* ਅਤੇ ਆਪਣੇ ਨਾਲ ਨਫ਼ਤਾਲੀ ਤੇ ਜ਼ਬੂਲੁਨ ਦੇ 10,000 ਆਦਮੀ ਲੈ ਜਾ। ਇਬਰਾਨੀਆਂ 11:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ।
6 ਉਸ ਨੇ ਕੇਦਸ਼-ਨਫ਼ਤਾਲੀ+ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ+ ਨੂੰ ਬੁਲਵਾਇਆ ਅਤੇ ਉਸ ਨੂੰ ਕਿਹਾ: “ਭਲਾ, ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਹੁਕਮ ਨਹੀਂ ਦਿੱਤਾ? ‘ਜਾਹ ਤੇ ਤਾਬੋਰ ਪਹਾੜ ਉੱਤੇ ਚੜ੍ਹ* ਅਤੇ ਆਪਣੇ ਨਾਲ ਨਫ਼ਤਾਲੀ ਤੇ ਜ਼ਬੂਲੁਨ ਦੇ 10,000 ਆਦਮੀ ਲੈ ਜਾ।
32 ਮੈਂ ਹੋਰ ਕਿਨ੍ਹਾਂ-ਕਿਨ੍ਹਾਂ ਬਾਰੇ ਦੱਸਾਂ? ਜੇ ਮੈਂ ਗਿਦਾਊਨ,+ ਬਾਰਾਕ,+ ਸਮਸੂਨ,+ ਯਿਫਤਾਹ,+ ਦਾਊਦ,+ ਸਮੂਏਲ+ ਅਤੇ ਹੋਰ ਨਬੀਆਂ ਬਾਰੇ ਗੱਲ ਕਰਾਂ, ਤਾਂ ਸਮਾਂ ਘੱਟ ਪੈ ਜਾਵੇਗਾ।