ਜ਼ਬੂਰ 20:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਕੁਝ ਲੋਕ ਰਥਾਂ ʼਤੇ ਅਤੇ ਕਈ ਘੋੜਿਆਂ ਉੱਤੇ ਭਰੋਸਾ ਰੱਖਦੇ ਹਨ,+ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਂ ਲੈ ਕੇ ਅਰਦਾਸ ਕਰਦੇ ਹਾਂ।+ ਕਹਾਉਤਾਂ 21:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਯੁੱਧ ਦੇ ਦਿਨ ਲਈ ਘੋੜਾ ਤਿਆਰ ਕੀਤਾ ਜਾਂਦਾ ਹੈ,+ਪਰ ਬਚਾਅ ਯਹੋਵਾਹ ਵੱਲੋਂ ਹੀ ਹੁੰਦਾ ਹੈ।+
7 ਕੁਝ ਲੋਕ ਰਥਾਂ ʼਤੇ ਅਤੇ ਕਈ ਘੋੜਿਆਂ ਉੱਤੇ ਭਰੋਸਾ ਰੱਖਦੇ ਹਨ,+ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਂ ਲੈ ਕੇ ਅਰਦਾਸ ਕਰਦੇ ਹਾਂ।+