-
ਬਿਵਸਥਾ ਸਾਰ 28:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+
-
-
ਯਿਰਮਿਯਾਹ 3:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਤੂੰ ਬੱਸ ਆਪਣਾ ਪਾਪ ਕਬੂਲ ਕਰ ਕਿਉਂਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਕੀਤੀ ਹੈ। ਤੂੰ ਹਰ ਸੰਘਣੇ ਦਰਖ਼ਤ ਥੱਲੇ ਅਜਨਬੀਆਂ* ਨਾਲ ਸੰਬੰਧ ਕਾਇਮ ਕਰਦੀ ਰਹੀ, ਪਰ ਤੂੰ ਮੇਰਾ ਕਹਿਣਾ ਨਹੀਂ ਮੰਨਿਆ,” ਯਹੋਵਾਹ ਕਹਿੰਦਾ ਹੈ।’”
-