ਕੂਚ 34:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਤੂੰ ਉਨ੍ਹਾਂ ਦੀਆਂ ਵੇਦੀਆਂ ਢਾਹ ਦੇਈਂ, ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦੇਈਂ ਅਤੇ ਪੂਜਾ-ਖੰਭੇ* ਵੱਢ ਦੇਈਂ।+ ਗਿਣਤੀ 33:52 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਤੁਸੀਂ ਉਸ ਦੇਸ਼ ਦੇ ਸਾਰੇ ਵਾਸੀਆਂ ਨੂੰ ਆਪਣੇ ਅੱਗਿਓਂ ਜ਼ਰੂਰ ਕੱਢ ਦੇਣਾ ਅਤੇ ਉਨ੍ਹਾਂ ਦੀਆਂ ਪੱਥਰ ਅਤੇ ਧਾਤ ਦੀਆਂ ਸਾਰੀਆਂ ਮੂਰਤਾਂ*+ ਨੂੰ ਤੋੜ ਦੇਣਾ ਅਤੇ ਭਗਤੀ ਦੀਆਂ ਸਾਰੀਆਂ ਉੱਚੀਆਂ ਥਾਵਾਂ ਢਹਿ-ਢੇਰੀ ਕਰ ਦੇਣਾ।+
13 ਪਰ ਤੂੰ ਉਨ੍ਹਾਂ ਦੀਆਂ ਵੇਦੀਆਂ ਢਾਹ ਦੇਈਂ, ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦੇਈਂ ਅਤੇ ਪੂਜਾ-ਖੰਭੇ* ਵੱਢ ਦੇਈਂ।+
52 ਤੁਸੀਂ ਉਸ ਦੇਸ਼ ਦੇ ਸਾਰੇ ਵਾਸੀਆਂ ਨੂੰ ਆਪਣੇ ਅੱਗਿਓਂ ਜ਼ਰੂਰ ਕੱਢ ਦੇਣਾ ਅਤੇ ਉਨ੍ਹਾਂ ਦੀਆਂ ਪੱਥਰ ਅਤੇ ਧਾਤ ਦੀਆਂ ਸਾਰੀਆਂ ਮੂਰਤਾਂ*+ ਨੂੰ ਤੋੜ ਦੇਣਾ ਅਤੇ ਭਗਤੀ ਦੀਆਂ ਸਾਰੀਆਂ ਉੱਚੀਆਂ ਥਾਵਾਂ ਢਹਿ-ਢੇਰੀ ਕਰ ਦੇਣਾ।+