-
ਯਹੋਸ਼ੁਆ 23:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੁਸੀਂ ਆਪਣੀ ਅੱਖੀਂ ਉਹ ਸਾਰਾ ਕੁਝ ਦੇਖਿਆ ਹੈ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੀ ਖ਼ਾਤਰ ਇਨ੍ਹਾਂ ਸਾਰੀਆਂ ਕੌਮਾਂ ਨਾਲ ਕੀਤਾ ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਹੀ ਤੁਹਾਡੇ ਵਾਸਤੇ ਲੜ ਰਿਹਾ ਸੀ।+
-
-
ਯਹੋਸ਼ੁਆ 24:31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਇਜ਼ਰਾਈਲੀ ਯਹੋਸ਼ੁਆ ਦੇ ਸਾਰੇ ਦਿਨਾਂ ਦੌਰਾਨ ਅਤੇ ਉਨ੍ਹਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਦੌਰਾਨ ਯਹੋਵਾਹ ਦੀ ਭਗਤੀ ਕਰਦੇ ਰਹੇ ਜੋ ਯਹੋਸ਼ੁਆ ਤੋਂ ਬਾਅਦ ਜੀਉਂਦੇ ਰਹੇ ਅਤੇ ਜੋ ਉਨ੍ਹਾਂ ਸਾਰੇ ਕੰਮਾਂ ਬਾਰੇ ਜਾਣਦੇ ਸਨ ਜੋ ਯਹੋਵਾਹ ਨੇ ਇਜ਼ਰਾਈਲ ਦੀ ਖ਼ਾਤਰ ਕੀਤੇ ਸਨ।+
-