ਬਿਵਸਥਾ ਸਾਰ 16:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਜਿਹੜੇ ਸ਼ਹਿਰ ਦੇਵੇਗਾ, ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ* ਵਿਚ ਹਰੇਕ ਗੋਤ ਲਈ ਨਿਆਂਕਾਰ+ ਅਤੇ ਅਧਿਕਾਰੀ ਨਿਯੁਕਤ ਕਰਿਓ। ਉਹ ਸੱਚਾਈ ਨਾਲ ਲੋਕਾਂ ਦਾ ਨਿਆਂ ਕਰਨ।
18 “ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਜਿਹੜੇ ਸ਼ਹਿਰ ਦੇਵੇਗਾ, ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ* ਵਿਚ ਹਰੇਕ ਗੋਤ ਲਈ ਨਿਆਂਕਾਰ+ ਅਤੇ ਅਧਿਕਾਰੀ ਨਿਯੁਕਤ ਕਰਿਓ। ਉਹ ਸੱਚਾਈ ਨਾਲ ਲੋਕਾਂ ਦਾ ਨਿਆਂ ਕਰਨ।