-
1 ਸਮੂਏਲ 5:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਇਸ ਲਈ ਉਨ੍ਹਾਂ ਨੇ ਫਲਿਸਤੀਆਂ ਦੇ ਸਾਰੇ ਹਾਕਮਾਂ ਨੂੰ ਬੁਲਾ ਕੇ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪੁੱਛਿਆ: “ਅਸੀਂ ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ?” ਉਨ੍ਹਾਂ ਨੇ ਜਵਾਬ ਦਿੱਤਾ: “ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਵਿਚ ਲੈ ਜਾਓ।”+ ਇਸ ਲਈ ਉਹ ਇਜ਼ਰਾਈਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।
-