-
1 ਸਮੂਏਲ 16:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਇਹ ਸੁਣ ਕੇ ਉਸ ਨੇ ਕਿਹਾ: “ਹਾਂ, ਮੈਂ ਸ਼ਾਂਤੀ ਦੇ ਇਰਾਦੇ ਨਾਲ ਆਇਆ ਹਾਂ। ਮੈਂ ਯਹੋਵਾਹ ਅੱਗੇ ਬਲ਼ੀ ਚੜ੍ਹਾਉਣ ਆਇਆ ਹਾਂ। ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਮੇਰੇ ਨਾਲ ਬਲ਼ੀ ਚੜ੍ਹਾਉਣ ਆਓ।” ਫਿਰ ਉਸ ਨੇ ਯੱਸੀ ਅਤੇ ਉਸ ਦੇ ਪੁੱਤਰਾਂ ਨੂੰ ਸ਼ੁੱਧ ਕੀਤਾ। ਉਸ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ ਬਲ਼ੀ ਚੜ੍ਹਾਉਣ ਵਾਲੀ ਜਗ੍ਹਾ ਬੁਲਾਇਆ।
-