-
1 ਸਮੂਏਲ 16:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਸਮੂਏਲ ਨੇ ਉਹੀ ਕੀਤਾ ਜੋ ਯਹੋਵਾਹ ਨੇ ਕਿਹਾ ਸੀ। ਜਦ ਉਹ ਬੈਤਲਹਮ ਆਇਆ,+ ਤਾਂ ਸ਼ਹਿਰ ਦੇ ਬਜ਼ੁਰਗ ਉਸ ਨੂੰ ਮਿਲਣ ਸਮੇਂ ਥਰ-ਥਰ ਕੰਬ ਰਹੇ ਸਨ ਅਤੇ ਉਨ੍ਹਾਂ ਨੇ ਪੁੱਛਿਆ: “ਕੀ ਤੂੰ ਸ਼ਾਂਤੀ ਦੇ ਇਰਾਦੇ ਨਾਲ ਆਇਆ ਹੈਂ?”
-