-
ਗਿਣਤੀ 13:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਯਹੂਦਾਹ ਦੇ ਗੋਤ ਵਿੱਚੋਂ ਕਾਲੇਬ+ ਜੋ ਯਫੁੰਨਾਹ ਦਾ ਪੁੱਤਰ ਹੈ;
-
-
ਗਿਣਤੀ 32:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ‘ਜਿਹੜੇ ਆਦਮੀ ਮਿਸਰ ਤੋਂ ਆਏ ਹਨ ਅਤੇ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ, ਉਹ ਪੂਰੇ ਦਿਲ ਨਾਲ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ, ਇਸ ਲਈ ਉਹ ਉਸ ਦੇਸ਼ ਵਿਚ ਨਹੀਂ ਜਾਣਗੇ+ ਜਿਸ ਨੂੰ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।+ 12 ਸਿਰਫ਼ ਕਨਿੱਜ਼ੀ ਯਫੁੰਨਾਹ ਦਾ ਪੁੱਤਰ ਕਾਲੇਬ+ ਅਤੇ ਨੂਨ ਦਾ ਪੁੱਤਰ ਯਹੋਸ਼ੁਆ+ ਹੀ ਉਸ ਦੇਸ਼ ਵਿਚ ਜਾਣਗੇ ਕਿਉਂਕਿ ਉਹ ਪੂਰੇ ਦਿਲ ਨਾਲ ਯਹੋਵਾਹ ਦੇ ਪਿੱਛੇ-ਪਿੱਛੇ ਚੱਲੇ ਹਨ।’+
-