-
2 ਰਾਜਿਆਂ 25:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਜੋ ਦੋ ਥੰਮ੍ਹ, ਹੌਦ ਅਤੇ ਪਹੀਏਦਾਰ ਗੱਡੀਆਂ ਬਣਾਈਆਂ ਸਨ, ਉਨ੍ਹਾਂ ਨੂੰ ਬਣਾਉਣ ਲਈ ਇੰਨਾ ਤਾਂਬਾ ਲੱਗਾ ਸੀ ਕਿ ਉਸ ਨੂੰ ਤੋਲਿਆ ਨਹੀਂ ਜਾ ਸਕਦਾ ਸੀ।+
-