1 ਰਾਜਿਆਂ 1:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਫਿਰ ਸਾਦੋਕ ਪੁਜਾਰੀ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ,+ ਕਰੇਤੀ ਅਤੇ ਪਲੇਤੀ+ ਸੁਲੇਮਾਨ ਨੂੰ ਰਾਜਾ ਦਾਊਦ ਦੀ ਖੱਚਰ ʼਤੇ ਬਿਠਾ ਕੇ+ ਹੇਠਾਂ ਗੀਹੋਨ+ ਲੈ ਆਏ। ਲੂਕਾ 19:33-35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਪਰ ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?” 34 ਉਨ੍ਹਾਂ ਨੇ ਕਿਹਾ: “ਪ੍ਰਭੂ ਨੂੰ ਇਸ ਦੀ ਲੋੜ ਹੈ।” 35 ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਤੇ ਬੈਠ ਗਿਆ।+
38 ਫਿਰ ਸਾਦੋਕ ਪੁਜਾਰੀ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ,+ ਕਰੇਤੀ ਅਤੇ ਪਲੇਤੀ+ ਸੁਲੇਮਾਨ ਨੂੰ ਰਾਜਾ ਦਾਊਦ ਦੀ ਖੱਚਰ ʼਤੇ ਬਿਠਾ ਕੇ+ ਹੇਠਾਂ ਗੀਹੋਨ+ ਲੈ ਆਏ।
33 ਪਰ ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?” 34 ਉਨ੍ਹਾਂ ਨੇ ਕਿਹਾ: “ਪ੍ਰਭੂ ਨੂੰ ਇਸ ਦੀ ਲੋੜ ਹੈ।” 35 ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਤੇ ਬੈਠ ਗਿਆ।+