-
2 ਇਤਿਹਾਸ 10:16, 17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਜਦੋਂ ਰਾਜੇ ਨੇ ਸਾਰੇ ਇਜ਼ਰਾਈਲੀਆਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ, ਤਾਂ ਲੋਕਾਂ ਨੇ ਰਾਜੇ ਨੂੰ ਜਵਾਬ ਦਿੱਤਾ: “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਅਤੇ ਯੱਸੀ ਦੇ ਪੁੱਤਰ ਦੀ ਵਿਰਾਸਤ ਵਿਚ ਸਾਡੀ ਕੋਈ ਸਾਂਝ ਨਹੀਂ। ਹੇ ਇਜ਼ਰਾਈਲ, ਹਰ ਕੋਈ ਆਪੋ-ਆਪਣੇ ਦੇਵਤਿਆਂ ਕੋਲ ਮੁੜ ਜਾਵੇ। ਹੇ ਦਾਊਦ, ਆਪਣੇ ਘਰਾਣੇ ਨੂੰ ਆਪ ਹੀ ਸਾਂਭ!”+ ਇਹ ਕਹਿ ਕੇ ਸਾਰੇ ਇਜ਼ਰਾਈਲੀ ਆਪੋ-ਆਪਣੇ ਘਰਾਂ* ਨੂੰ ਮੁੜ ਗਏ।+
17 ਪਰ ਰਹਬੁਆਮ ਯਹੂਦਾਹ ਦੇ ਸ਼ਹਿਰਾਂ ਵਿਚ ਰਹਿੰਦੇ ਇਜ਼ਰਾਈਲੀਆਂ ਉੱਤੇ ਰਾਜ ਕਰਦਾ ਰਿਹਾ।+
-