2 ਇਤਿਹਾਸ 13:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਰਾਜਾ ਯਾਰਾਬੁਆਮ ਦੇ ਰਾਜ ਦੇ 18ਵੇਂ ਸਾਲ ਅਬੀਯਾਹ ਯਹੂਦਾਹ ਦਾ ਰਾਜਾ ਬਣ ਗਿਆ।+ 2 ਉਸ ਨੇ ਯਰੂਸ਼ਲਮ ਵਿਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਮੀਕਾਯਾਹ+ ਸੀ ਜੋ ਗਿਬਆਹ ਦੇ ਊਰੀਏਲ ਦੀ ਧੀ ਸੀ।+ ਅਬੀਯਾਹ ਅਤੇ ਯਾਰਾਬੁਆਮ ਵਿਚਕਾਰ ਯੁੱਧ ਹੋਇਆ।+
13 ਰਾਜਾ ਯਾਰਾਬੁਆਮ ਦੇ ਰਾਜ ਦੇ 18ਵੇਂ ਸਾਲ ਅਬੀਯਾਹ ਯਹੂਦਾਹ ਦਾ ਰਾਜਾ ਬਣ ਗਿਆ।+ 2 ਉਸ ਨੇ ਯਰੂਸ਼ਲਮ ਵਿਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਮੀਕਾਯਾਹ+ ਸੀ ਜੋ ਗਿਬਆਹ ਦੇ ਊਰੀਏਲ ਦੀ ਧੀ ਸੀ।+ ਅਬੀਯਾਹ ਅਤੇ ਯਾਰਾਬੁਆਮ ਵਿਚਕਾਰ ਯੁੱਧ ਹੋਇਆ।+