-
ਕੂਚ 29:41ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
41 ਤੂੰ ਸਵੇਰ ਵਾਂਗ ਸ਼ਾਮ* ਨੂੰ ਵੀ ਦੂਜੇ ਭੇਡੂ ਨਾਲ ਇਹੀ ਅਨਾਜ ਦਾ ਚੜ੍ਹਾਵਾ ਅਤੇ ਪੀਣ ਦੀ ਭੇਟ ਚੜ੍ਹਾਈਂ। ਇਹ ਭੇਟ ਅੱਗ ਵਿਚ ਸਾੜ ਕੇ ਯਹੋਵਾਹ ਨੂੰ ਚੜ੍ਹਾਈ ਜਾਵੇ ਜਿਸ ਦੀ ਖ਼ੁਸ਼ਬੂ ਤੋਂ ਉਸ ਨੂੰ ਖ਼ੁਸ਼ੀ ਹੋਵੇਗੀ।
-