-
ਲੇਵੀਆਂ 24:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਇਸ ਲਈ ਯਹੋਵਾਹ ਦੇ ਨਾਂ ਦਾ ਨਿਰਾਦਰ ਕਰਨ ਵਾਲੇ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਸਾਰੀ ਮੰਡਲੀ ਉਸ ਨੂੰ ਜ਼ਰੂਰ ਪੱਥਰਾਂ ਨਾਲ ਮਾਰ ਸੁੱਟੇ। ਚਾਹੇ ਉਹ ਪਰਦੇਸੀ ਹੋਵੇ ਜਾਂ ਪੈਦਾਇਸ਼ੀ ਇਜ਼ਰਾਈਲੀ, ਪਰਮੇਸ਼ੁਰ ਦੇ ਨਾਂ ਦਾ ਨਿਰਾਦਰ ਕਰਨ ਵਾਲੇ ਨੂੰ ਜਾਨੋਂ ਮਾਰ ਦਿੱਤਾ ਜਾਵੇ।
-