-
1 ਰਾਜਿਆਂ 15:28, 29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਇਸ ਲਈ ਬਾਸ਼ਾ ਨੇ ਯਹੂਦਾਹ ਦੇ ਰਾਜਾ ਆਸਾ ਦੇ ਰਾਜ ਦੇ ਤੀਜੇ ਸਾਲ ਨਾਦਾਬ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਸ ਦੀ ਥਾਂ ਖ਼ੁਦ ਰਾਜਾ ਬਣ ਗਿਆ। 29 ਰਾਜਾ ਬਣਦੇ ਸਾਰ ਉਸ ਨੇ ਯਾਰਾਬੁਆਮ ਦੇ ਘਰਾਣੇ ਨੂੰ ਖ਼ਤਮ ਕਰ ਦਿੱਤਾ। ਉਸ ਨੇ ਯਾਰਾਬੁਆਮ ਦੇ ਕਿਸੇ ਜੀਅ ਨੂੰ ਨਹੀਂ ਬਖ਼ਸ਼ਿਆ; ਉਸ ਨੇ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿੱਤਾ। ਇਹ ਉਸ ਬਚਨ ਅਨੁਸਾਰ ਹੋਇਆ ਜੋ ਯਹੋਵਾਹ ਨੇ ਆਪਣੇ ਸੇਵਕ ਸ਼ੀਲੋਨੀ ਅਹੀਯਾਹ ਤੋਂ ਕਹਾਇਆ ਸੀ।+
-