-
1 ਰਾਜਿਆਂ 14:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਇਸ ਲਈ ਰਾਜਾ ਰਹਬੁਆਮ ਨੇ ਉਨ੍ਹਾਂ ਦੀ ਜਗ੍ਹਾ ਤਾਂਬੇ ਦੀਆਂ ਢਾਲਾਂ ਬਣਾਈਆਂ ਅਤੇ ਪਹਿਰੇਦਾਰਾਂ* ਦੇ ਪ੍ਰਧਾਨਾਂ ਦੇ ਹਵਾਲੇ ਕਰ ਦਿੱਤੀਆਂ ਜੋ ਰਾਜੇ ਦੇ ਮਹਿਲ ਦੇ ਦਰਵਾਜ਼ੇ ʼਤੇ ਪਹਿਰਾ ਦਿੰਦੇ ਸਨ।
-