ਯਿਰਮਿਯਾਹ 32:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਤੂੰ ਆਪਣੀ ਵੱਡੀ ਤਾਕਤ ਅਤੇ ਆਪਣੀ ਤਾਕਤਵਰ ਬਾਂਹ* ਨਾਲ ਆਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।+ ਤੇਰੇ ਲਈ ਕੁਝ ਵੀ ਕਰਨਾ ਨਾਮੁਮਕਿਨ ਨਹੀਂ ਹੈ। ਮਰਕੁਸ 10:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਿਸੂ ਨੇ ਸਿੱਧਾ ਉਨ੍ਹਾਂ ਵੱਲ ਦੇਖਦੇ ਹੋਏ ਕਿਹਾ: “ਇਨਸਾਨਾਂ ਲਈ ਇਹ ਨਾਮੁਮਕਿਨ ਹੈ, ਪਰ ਪਰਮੇਸ਼ੁਰ ਲਈ ਨਹੀਂ ਕਿਉਂਕਿ ਪਰਮੇਸ਼ੁਰ ਸਭ ਕੁਝ ਕਰ ਸਕਦਾ ਹੈ।”+
17 “ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਤੂੰ ਆਪਣੀ ਵੱਡੀ ਤਾਕਤ ਅਤੇ ਆਪਣੀ ਤਾਕਤਵਰ ਬਾਂਹ* ਨਾਲ ਆਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।+ ਤੇਰੇ ਲਈ ਕੁਝ ਵੀ ਕਰਨਾ ਨਾਮੁਮਕਿਨ ਨਹੀਂ ਹੈ।
27 ਯਿਸੂ ਨੇ ਸਿੱਧਾ ਉਨ੍ਹਾਂ ਵੱਲ ਦੇਖਦੇ ਹੋਏ ਕਿਹਾ: “ਇਨਸਾਨਾਂ ਲਈ ਇਹ ਨਾਮੁਮਕਿਨ ਹੈ, ਪਰ ਪਰਮੇਸ਼ੁਰ ਲਈ ਨਹੀਂ ਕਿਉਂਕਿ ਪਰਮੇਸ਼ੁਰ ਸਭ ਕੁਝ ਕਰ ਸਕਦਾ ਹੈ।”+