24 ਜਿਉਂ ਹੀ ਮੂਸਾ ਨੇ ਇਕ ਕਿਤਾਬ ਵਿਚ ਇਸ ਕਾਨੂੰਨ ਦੀਆਂ ਸਾਰੀਆਂ ਗੱਲਾਂ ਲਿਖ ਲਈਆਂ,+ 25 ਤਾਂ ਮੂਸਾ ਨੇ ਲੇਵੀਆਂ ਨੂੰ ਹੁਕਮ ਦਿੱਤਾ ਜੋ ਯਹੋਵਾਹ ਦੇ ਇਕਰਾਰ ਦਾ ਸੰਦੂਕ ਚੁੱਕਦੇ ਸਨ: 26 “ਕਾਨੂੰਨ ਦੀ ਇਸ ਕਿਤਾਬ ਨੂੰ ਲੈ ਕੇ+ ਆਪਣੇ ਪਰਮੇਸ਼ੁਰ ਯਹੋਵਾਹ ਦੇ ਇਕਰਾਰ ਦੇ ਸੰਦੂਕ+ ਦੇ ਇਕ ਪਾਸੇ ਰੱਖ ਦਿਓ ਅਤੇ ਇਹ ਤੁਹਾਡੇ ਖ਼ਿਲਾਫ਼ ਗਵਾਹੀ ਦੇਵੇਗੀ।