-
ਯਹੋਸ਼ੁਆ 21:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਇਸ ਤਰ੍ਹਾਂ ਇਜ਼ਰਾਈਲੀਆਂ ਨੇ ਗੁਣਾ ਪਾ ਕੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਇਨ੍ਹਾਂ ਦੀਆਂ ਚਰਾਂਦਾਂ ਦਿੱਤੀਆਂ, ਠੀਕ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਹੁਕਮ ਦਿੱਤਾ ਸੀ।+
-
-
1 ਇਤਿਹਾਸ 21:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਪਰ ਉਸ ਸਮੇਂ ਯਹੋਵਾਹ ਦਾ ਡੇਰਾ ਜੋ ਮੂਸਾ ਨੇ ਉਜਾੜ ਵਿਚ ਬਣਾਇਆ ਸੀ ਅਤੇ ਹੋਮ-ਬਲ਼ੀ ਦੀ ਵੇਦੀ ਗਿਬਓਨ ਵਿਚ ਉੱਚੀ ਜਗ੍ਹਾ ʼਤੇ ਸੀ।+
-