2 ਸਮੂਏਲ 3:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਇਸ ਲਈ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ+ ਨੇ ਅਬਨੇਰ+ ਨੂੰ ਮਾਰ ਦਿੱਤਾ ਕਿਉਂਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿਖੇ ਹੋਈ ਲੜਾਈ ਵਿਚ ਮੌਤ ਦੇ ਘਾਟ ਉਤਾਰ ਦਿੱਤਾ ਸੀ।+
30 ਇਸ ਲਈ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ+ ਨੇ ਅਬਨੇਰ+ ਨੂੰ ਮਾਰ ਦਿੱਤਾ ਕਿਉਂਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿਖੇ ਹੋਈ ਲੜਾਈ ਵਿਚ ਮੌਤ ਦੇ ਘਾਟ ਉਤਾਰ ਦਿੱਤਾ ਸੀ।+