-
2 ਇਤਿਹਾਸ 33:21, 22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਆਮੋਨ+ 22 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਦੋ ਸਾਲ ਯਰੂਸ਼ਲਮ ਵਿਚ ਰਾਜ ਕੀਤਾ।+ 22 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ, ਠੀਕ ਜਿਵੇਂ ਉਸ ਦੇ ਪਿਤਾ ਮਨੱਸ਼ਹ ਨੇ ਕੀਤਾ ਸੀ;+ ਆਮੋਨ ਨੇ ਉਨ੍ਹਾਂ ਸਾਰੀਆਂ ਘੜੀਆਂ ਹੋਈਆਂ ਮੂਰਤਾਂ ਅੱਗੇ ਬਲ਼ੀਆਂ ਚੜ੍ਹਾਈਆਂ ਜੋ ਉਸ ਦੇ ਪਿਤਾ ਮਨੱਸ਼ਹ ਨੇ ਬਣਾਈਆਂ ਸਨ+ ਅਤੇ ਉਹ ਉਨ੍ਹਾਂ ਦੀ ਭਗਤੀ ਕਰਦਾ ਰਿਹਾ।
-