-
1 ਇਤਿਹਾਸ 6:31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਇਹ ਉਹ ਸਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਵਿਚ ਸੰਦੂਕ ਰੱਖੇ ਜਾਣ ਤੋਂ ਬਾਅਦ ਗਾਣਿਆਂ ਦਾ ਨਿਰਦੇਸ਼ਨ ਕਰਨ ਲਈ ਨਿਯੁਕਤ ਕੀਤਾ ਸੀ।+
-
-
1 ਇਤਿਹਾਸ 6:39ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
39 ਉਸ ਦਾ ਭਰਾ ਆਸਾਫ਼+ ਉਸ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ; ਆਸਾਫ਼ ਬਰਕਯਾਹ ਦਾ ਪੁੱਤਰ ਸੀ, ਬਰਕਯਾਹ ਸ਼ਿਮਾ ਦਾ,
-