ਹਿਜ਼ਕੀਏਲ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਹੇ ਮਨੁੱਖ ਦੇ ਪੁੱਤਰ, ਜੇ ਕੋਈ ਦੇਸ਼ ਮੇਰੇ ਨਾਲ ਵਿਸ਼ਵਾਸਘਾਤ ਕਰ ਕੇ ਮੇਰੇ ਖ਼ਿਲਾਫ਼ ਪਾਪ ਕਰਦਾ ਹੈ, ਤਾਂ ਮੈਂ ਉਸ ਦੇ ਖ਼ਿਲਾਫ਼ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇਸ਼ ਵਿੱਚੋਂ ਰੋਟੀ ਖ਼ਤਮ ਕਰ ਦਿਆਂਗਾ।*+ ਮੈਂ ਉੱਥੇ ਕਾਲ਼ ਪਾ ਕੇ+ ਇਨਸਾਨਾਂ ਅਤੇ ਜਾਨਵਰਾਂ ਨੂੰ ਮਾਰ-ਮੁਕਾਵਾਂਗਾ।”+
13 “ਹੇ ਮਨੁੱਖ ਦੇ ਪੁੱਤਰ, ਜੇ ਕੋਈ ਦੇਸ਼ ਮੇਰੇ ਨਾਲ ਵਿਸ਼ਵਾਸਘਾਤ ਕਰ ਕੇ ਮੇਰੇ ਖ਼ਿਲਾਫ਼ ਪਾਪ ਕਰਦਾ ਹੈ, ਤਾਂ ਮੈਂ ਉਸ ਦੇ ਖ਼ਿਲਾਫ਼ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇਸ਼ ਵਿੱਚੋਂ ਰੋਟੀ ਖ਼ਤਮ ਕਰ ਦਿਆਂਗਾ।*+ ਮੈਂ ਉੱਥੇ ਕਾਲ਼ ਪਾ ਕੇ+ ਇਨਸਾਨਾਂ ਅਤੇ ਜਾਨਵਰਾਂ ਨੂੰ ਮਾਰ-ਮੁਕਾਵਾਂਗਾ।”+