ਬਿਵਸਥਾ ਸਾਰ 12:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਹਾਡਾ ਪਰਮੇਸ਼ੁਰ ਯਹੋਵਾਹ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ,+ ਤੁਸੀਂ ਉੱਥੇ ਇਹ ਸਾਰੀਆਂ ਚੀਜ਼ਾਂ ਲੈ ਕੇ ਜਾਇਓ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ: ਹੋਮ-ਬਲ਼ੀਆਂ, ਹੋਰ ਬਲ਼ੀਆਂ, ਦਸਵਾਂ ਹਿੱਸਾ,+ ਦਾਨ, ਯਹੋਵਾਹ ਦੇ ਸਾਮ੍ਹਣੇ ਸੁੱਖੀਆਂ ਸੁੱਖਣਾਂ ਦੀਆਂ ਭੇਟਾਂ। 1 ਇਤਿਹਾਸ 22:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਹੀ ਮੇਰੇ ਨਾਂ ਲਈ ਇਕ ਭਵਨ ਬਣਾਵੇਗਾ।+ ਉਹ ਮੇਰਾ ਪੁੱਤਰ ਬਣੇਗਾ ਅਤੇ ਮੈਂ ਉਸ ਦਾ ਪਿਤਾ ਹੋਵਾਂਗਾ।+ ਮੈਂ ਇਜ਼ਰਾਈਲ ਉੱਤੇ ਉਸ ਦੀ ਰਾਜ-ਗੱਦੀ ਨੂੰ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਕਰਾਂਗਾ।’+
11 ਤੁਹਾਡਾ ਪਰਮੇਸ਼ੁਰ ਯਹੋਵਾਹ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ,+ ਤੁਸੀਂ ਉੱਥੇ ਇਹ ਸਾਰੀਆਂ ਚੀਜ਼ਾਂ ਲੈ ਕੇ ਜਾਇਓ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ: ਹੋਮ-ਬਲ਼ੀਆਂ, ਹੋਰ ਬਲ਼ੀਆਂ, ਦਸਵਾਂ ਹਿੱਸਾ,+ ਦਾਨ, ਯਹੋਵਾਹ ਦੇ ਸਾਮ੍ਹਣੇ ਸੁੱਖੀਆਂ ਸੁੱਖਣਾਂ ਦੀਆਂ ਭੇਟਾਂ।
10 ਉਹੀ ਮੇਰੇ ਨਾਂ ਲਈ ਇਕ ਭਵਨ ਬਣਾਵੇਗਾ।+ ਉਹ ਮੇਰਾ ਪੁੱਤਰ ਬਣੇਗਾ ਅਤੇ ਮੈਂ ਉਸ ਦਾ ਪਿਤਾ ਹੋਵਾਂਗਾ।+ ਮੈਂ ਇਜ਼ਰਾਈਲ ਉੱਤੇ ਉਸ ਦੀ ਰਾਜ-ਗੱਦੀ ਨੂੰ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਕਰਾਂਗਾ।’+