ਗਿਣਤੀ 28:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “‘ਪਰ ਸਬਤ ਦੇ ਦਿਨ+ ਤੁਸੀਂ ਇਕ-ਇਕ ਸਾਲ ਦੇ ਦੋ ਹੋਰ ਲੇਲੇ ਚੜ੍ਹਾਓ ਜਿਨ੍ਹਾਂ ਵਿਚ ਕੋਈ ਨੁਕਸ ਨਾ ਹੋਵੇ। ਇਨ੍ਹਾਂ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਵਜੋਂ ਦੋ-ਦੋ ਓਮਰ* ਮੈਦਾ ਚੜ੍ਹਾਓ ਜਿਸ ਵਿਚ ਤੇਲ ਮਿਲਿਆ ਹੋਵੇ ਅਤੇ ਪੀਣ ਦੀ ਭੇਟ ਵੀ ਚੜ੍ਹਾਓ।
9 “‘ਪਰ ਸਬਤ ਦੇ ਦਿਨ+ ਤੁਸੀਂ ਇਕ-ਇਕ ਸਾਲ ਦੇ ਦੋ ਹੋਰ ਲੇਲੇ ਚੜ੍ਹਾਓ ਜਿਨ੍ਹਾਂ ਵਿਚ ਕੋਈ ਨੁਕਸ ਨਾ ਹੋਵੇ। ਇਨ੍ਹਾਂ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਵਜੋਂ ਦੋ-ਦੋ ਓਮਰ* ਮੈਦਾ ਚੜ੍ਹਾਓ ਜਿਸ ਵਿਚ ਤੇਲ ਮਿਲਿਆ ਹੋਵੇ ਅਤੇ ਪੀਣ ਦੀ ਭੇਟ ਵੀ ਚੜ੍ਹਾਓ।