1 ਰਾਜਿਆਂ 14:25, 26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਰਾਜਾ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਰਾਜਾ ਸ਼ੀਸ਼ਕ+ ਯਰੂਸ਼ਲਮ ਵਿਰੁੱਧ ਆਇਆ।+ 26 ਉਸ ਨੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਰਾਜੇ ਦੇ ਮਹਿਲ ਦੇ ਖ਼ਜ਼ਾਨੇ ਲੁੱਟ ਲਏ।+ ਉਸ ਨੇ ਸਾਰਾ ਕੁਝ ਲੁੱਟ ਲਿਆ, ਸੋਨੇ ਦੀਆਂ ਉਹ ਸਾਰੀਆਂ ਢਾਲਾਂ ਵੀ ਜੋ ਸੁਲੇਮਾਨ ਨੇ ਬਣਾਈਆਂ ਸਨ।+
25 ਰਾਜਾ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਰਾਜਾ ਸ਼ੀਸ਼ਕ+ ਯਰੂਸ਼ਲਮ ਵਿਰੁੱਧ ਆਇਆ।+ 26 ਉਸ ਨੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਰਾਜੇ ਦੇ ਮਹਿਲ ਦੇ ਖ਼ਜ਼ਾਨੇ ਲੁੱਟ ਲਏ।+ ਉਸ ਨੇ ਸਾਰਾ ਕੁਝ ਲੁੱਟ ਲਿਆ, ਸੋਨੇ ਦੀਆਂ ਉਹ ਸਾਰੀਆਂ ਢਾਲਾਂ ਵੀ ਜੋ ਸੁਲੇਮਾਨ ਨੇ ਬਣਾਈਆਂ ਸਨ।+