-
2 ਇਤਿਹਾਸ 28:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਫਿਰ ਆਹਾਜ਼ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਯਰੂਸ਼ਲਮ ਸ਼ਹਿਰ ਵਿਚ ਦਫ਼ਨਾ ਦਿੱਤਾ। ਉਹ ਉਸ ਨੂੰ ਇਜ਼ਰਾਈਲ ਦੇ ਰਾਜਿਆਂ ਦੀਆਂ ਕਬਰਾਂ ਵਿਚ ਨਹੀਂ ਲਿਆਏ।+ ਅਤੇ ਉਸ ਦੀ ਜਗ੍ਹਾ ਉਸ ਦਾ ਪੁੱਤਰ ਹਿਜ਼ਕੀਯਾਹ ਰਾਜਾ ਬਣ ਗਿਆ।
-