ਕੂਚ 15:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਮਿਰੀਅਮ ਨੇ ਆਦਮੀਆਂ ਦੇ ਗੀਤ ਦਾ ਜਵਾਬ ਦਿੰਦੇ ਹੋਏ ਗਾਇਆ: “ਯਹੋਵਾਹ ਲਈ ਗੀਤ ਗਾਓ ਕਿਉਂਕਿ ਉਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।+ ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ।”+ ਨਹਮਯਾਹ 12:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਲੇਵੀਆਂ ਦੇ ਮੁਖੀ ਸਨ ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ+ ਯੇਸ਼ੂਆ।+ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਮ੍ਹਣੇ ਖੜ੍ਹ ਕੇ ਸੱਚੇ ਪਰਮੇਸ਼ੁਰ ਦੇ ਬੰਦੇ ਦਾਊਦ ਦੀਆਂ ਹਿਦਾਇਤਾਂ ਅਨੁਸਾਰ ਪਰਮੇਸ਼ੁਰ ਦੀ ਉਸਤਤ ਤੇ ਧੰਨਵਾਦ ਕਰਦੇ ਸਨ।+ ਪਹਿਰੇਦਾਰਾਂ ਦੀ ਇਕ ਟੋਲੀ ਦੂਜੀ ਟੋਲੀ ਦੇ ਨਾਲ-ਨਾਲ ਖੜ੍ਹੀ ਹੁੰਦੀ ਸੀ।
21 ਮਿਰੀਅਮ ਨੇ ਆਦਮੀਆਂ ਦੇ ਗੀਤ ਦਾ ਜਵਾਬ ਦਿੰਦੇ ਹੋਏ ਗਾਇਆ: “ਯਹੋਵਾਹ ਲਈ ਗੀਤ ਗਾਓ ਕਿਉਂਕਿ ਉਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।+ ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ।”+
24 ਲੇਵੀਆਂ ਦੇ ਮੁਖੀ ਸਨ ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ+ ਯੇਸ਼ੂਆ।+ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਮ੍ਹਣੇ ਖੜ੍ਹ ਕੇ ਸੱਚੇ ਪਰਮੇਸ਼ੁਰ ਦੇ ਬੰਦੇ ਦਾਊਦ ਦੀਆਂ ਹਿਦਾਇਤਾਂ ਅਨੁਸਾਰ ਪਰਮੇਸ਼ੁਰ ਦੀ ਉਸਤਤ ਤੇ ਧੰਨਵਾਦ ਕਰਦੇ ਸਨ।+ ਪਹਿਰੇਦਾਰਾਂ ਦੀ ਇਕ ਟੋਲੀ ਦੂਜੀ ਟੋਲੀ ਦੇ ਨਾਲ-ਨਾਲ ਖੜ੍ਹੀ ਹੁੰਦੀ ਸੀ।