-
2 ਇਤਿਹਾਸ 7:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਜਦੋਂ ਉੱਪਰੋਂ ਅੱਗ ਵਰ੍ਹੀ ਅਤੇ ਯਹੋਵਾਹ ਦੀ ਮਹਿਮਾ ਭਵਨ ਉੱਤੇ ਛਾ ਗਈ, ਤਾਂ ਇਜ਼ਰਾਈਲ ਦੇ ਸਾਰੇ ਲੋਕ ਦੇਖ ਰਹੇ ਸਨ ਅਤੇ ਉਨ੍ਹਾਂ ਨੇ ਫ਼ਰਸ਼ ʼਤੇ ਗੋਡਿਆਂ ਭਾਰ ਬੈਠ ਕੇ ਜ਼ਮੀਨ ਤਕ ਸਿਰ ਨਿਵਾਇਆ ਅਤੇ ਇਹ ਕਹਿ ਕੇ ਯਹੋਵਾਹ ਦਾ ਧੰਨਵਾਦ ਕੀਤਾ, “ਕਿਉਂਕਿ ਉਹ ਚੰਗਾ ਹੈ; ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।”
-