-
ਅਸਤਰ 4:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 “ਰਾਜੇ ਦੇ ਸਾਰੇ ਅਧਿਕਾਰੀ ਅਤੇ ਰਾਜ ਦੇ ਜ਼ਿਲ੍ਹਿਆਂ ਦੇ ਲੋਕ ਜਾਣਦੇ ਹਨ ਕਿ ਜੇ ਕੋਈ ਆਦਮੀ ਜਾਂ ਔਰਤ ਰਾਜੇ ਦੇ ਮਹਿਲ ਦੇ ਅੰਦਰਲੇ ਵਿਹੜੇ ਵਿਚ ਬਿਨ-ਬੁਲਾਏ ਜਾਂਦਾ ਹੈ,+ ਤਾਂ ਉਸ ਲਈ ਇਕ ਹੀ ਕਾਨੂੰਨ ਹੈ: ਉਸ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ। ਉਸ ਦੀ ਜਾਨ ਤਾਂ ਹੀ ਬਖ਼ਸ਼ੀ ਜਾਂਦੀ ਹੈ ਜੇ ਰਾਜਾ ਆਪਣਾ ਸੋਨੇ ਦਾ ਰਾਜ-ਡੰਡਾ ਉਸ ਵੱਲ ਵਧਾਉਂਦਾ ਹੈ।+ ਪਰ ਰਾਜੇ ਨੇ 30 ਦਿਨਾਂ ਤੋਂ ਮੈਨੂੰ ਆਪਣੇ ਕੋਲ ਨਹੀਂ ਬੁਲਾਇਆ ਹੈ।”
-