10 ਮੈਂ ਸਵਰਗ ਵਿਚ ਇਕ ਉੱਚੀ ਆਵਾਜ਼ ਸੁਣੀ ਜਿਸ ਨੇ ਕਿਹਾ:
“ਦੇਖੋ! ਸਾਡੇ ਪਰਮੇਸ਼ੁਰ ਨੇ ਲੋਕਾਂ ਨੂੰ ਮੁਕਤੀ ਦਿੱਤੀ ਹੈ,+ ਉਸ ਦੀ ਤਾਕਤ ਦੀ ਜਿੱਤ ਹੋਈ ਹੈ ਅਤੇ ਉਸ ਦਾ ਰਾਜ+ ਸ਼ੁਰੂ ਹੋ ਗਿਆ ਹੈ। ਉਸ ਦੇ ਮਸੀਹ ਨੇ ਆਪਣਾ ਅਧਿਕਾਰ ਵਰਤਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਪਰਮੇਸ਼ੁਰ ਸਾਮ੍ਹਣੇ ਸਾਡੇ ਭਰਾਵਾਂ ਉੱਤੇ ਦਿਨ-ਰਾਤ ਦੋਸ਼ ਲਾਉਣ ਵਾਲੇ ਨੂੰ ਥੱਲੇ ਸੁੱਟ ਦਿੱਤਾ ਗਿਆ ਹੈ!+