28 ਇਸ ਗੱਲੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਵਿਚ ਪਏ ਸਾਰੇ ਲੋਕ ਉਸ ਦੀ ਆਵਾਜ਼ ਸੁਣਨਗੇ+ 29 ਅਤੇ ਬਾਹਰ ਨਿਕਲ ਆਉਣਗੇ ਅਤੇ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਸਨ, ਉਨ੍ਹਾਂ ਨੂੰ ਜ਼ਿੰਦਗੀ ਪਾਉਣ ਲਈ ਜੀਉਂਦਾ ਕੀਤਾ ਜਾਵੇਗਾ ਅਤੇ ਜਿਹੜੇ ਨੀਚ ਕੰਮਾਂ ਵਿਚ ਲੱਗੇ ਰਹੇ, ਉਨ੍ਹਾਂ ਨੂੰ ਨਿਆਂ ਲਈ ਜੀਉਂਦਾ ਕੀਤਾ ਜਾਵੇਗਾ।+