-
ਜ਼ਬੂਰ 139:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਤੇਰੀਆਂ ਅੱਖਾਂ ਨੇ ਮੇਰੇ ਭਰੂਣ ਨੂੰ ਦੇਖਿਆ;
ਮੇਰੇ ਸਾਰੇ ਅੰਗ ਬਣਨ ਤੋਂ ਪਹਿਲਾਂ
ਇਨ੍ਹਾਂ ਬਾਰੇ ਤੇਰੀ ਕਿਤਾਬ ਵਿਚ ਲਿਖਿਆ ਗਿਆ
ਅਤੇ ਇਨ੍ਹਾਂ ਦੇ ਬਣਨ ਦੇ ਦਿਨਾਂ ਦਾ ਹਿਸਾਬ ਵੀ।
-