1 ਸਮੂਏਲ 15:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਮੈਨੂੰ ਅਫ਼ਸੋਸ ਹੈ* ਕਿ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂਕਿ ਉਸ ਨੇ ਮੇਰੇ ਪਿੱਛੇ ਚੱਲਣਾ ਛੱਡ ਦਿੱਤਾ ਹੈ ਅਤੇ ਮੈਂ ਜੋ ਉਸ ਨੂੰ ਕਰਨ ਲਈ ਕਿਹਾ ਸੀ ਉਸ ਨੇ ਨਹੀਂ ਕੀਤਾ।”+ ਸਮੂਏਲ ਬਹੁਤ ਨਿਰਾਸ਼ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਤਰਲੇ ਕਰਦਾ ਰਿਹਾ।+
11 “ਮੈਨੂੰ ਅਫ਼ਸੋਸ ਹੈ* ਕਿ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂਕਿ ਉਸ ਨੇ ਮੇਰੇ ਪਿੱਛੇ ਚੱਲਣਾ ਛੱਡ ਦਿੱਤਾ ਹੈ ਅਤੇ ਮੈਂ ਜੋ ਉਸ ਨੂੰ ਕਰਨ ਲਈ ਕਿਹਾ ਸੀ ਉਸ ਨੇ ਨਹੀਂ ਕੀਤਾ।”+ ਸਮੂਏਲ ਬਹੁਤ ਨਿਰਾਸ਼ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਤਰਲੇ ਕਰਦਾ ਰਿਹਾ।+