2 ਇਤਿਹਾਸ 32:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਦਲੇਰ ਬਣੋ ਅਤੇ ਤਕੜੇ ਹੋਵੋ। ਅੱਸ਼ੂਰ ਦੇ ਰਾਜੇ ਅਤੇ ਉਸ ਨਾਲ ਆਈ ਵੱਡੀ ਭੀੜ ਕਰਕੇ ਨਾ ਡਰੋ ਅਤੇ ਨਾ ਹੀ ਖ਼ੌਫ਼ ਖਾਓ+ ਕਿਉਂਕਿ ਜਿੰਨੇ ਉਸ ਦੇ ਨਾਲ ਹਨ, ਉਨ੍ਹਾਂ ਤੋਂ ਕਿਤੇ ਜ਼ਿਆਦਾ ਸਾਡੇ ਨਾਲ ਹਨ।+ ਜ਼ਬੂਰ 3:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਉਨ੍ਹਾਂ ਹਜ਼ਾਰਾਂ ਤੋਂ ਵੀ ਨਹੀਂ ਡਰਦਾਜਿਨ੍ਹਾਂ ਨੇ ਮੈਨੂੰ ਹਰ ਪਾਸਿਓਂ ਘੇਰਿਆ ਹੋਇਆ ਹੈ।+
7 “ਦਲੇਰ ਬਣੋ ਅਤੇ ਤਕੜੇ ਹੋਵੋ। ਅੱਸ਼ੂਰ ਦੇ ਰਾਜੇ ਅਤੇ ਉਸ ਨਾਲ ਆਈ ਵੱਡੀ ਭੀੜ ਕਰਕੇ ਨਾ ਡਰੋ ਅਤੇ ਨਾ ਹੀ ਖ਼ੌਫ਼ ਖਾਓ+ ਕਿਉਂਕਿ ਜਿੰਨੇ ਉਸ ਦੇ ਨਾਲ ਹਨ, ਉਨ੍ਹਾਂ ਤੋਂ ਕਿਤੇ ਜ਼ਿਆਦਾ ਸਾਡੇ ਨਾਲ ਹਨ।+