ਜ਼ਬੂਰ 147:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਗੀਤ ਗਾ ਕੇ ਯਹੋਵਾਹ ਦਾ ਧੰਨਵਾਦ ਕਰੋ;ਰਬਾਬ ਵਜਾ ਕੇ ਸਾਡੇ ਪਰਮੇਸ਼ੁਰ ਦਾ ਗੁਣਗਾਨ ਕਰੋ, 8 ਜਿਹੜਾ ਆਕਾਸ਼ ਨੂੰ ਬੱਦਲਾਂ ਨਾਲ ਕੱਜਦਾ ਹੈ,ਜਿਹੜਾ ਧਰਤੀ ʼਤੇ ਮੀਂਹ ਵਰ੍ਹਾਉਂਦਾ ਹੈ,+ਜਿਹੜਾ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।+
7 ਗੀਤ ਗਾ ਕੇ ਯਹੋਵਾਹ ਦਾ ਧੰਨਵਾਦ ਕਰੋ;ਰਬਾਬ ਵਜਾ ਕੇ ਸਾਡੇ ਪਰਮੇਸ਼ੁਰ ਦਾ ਗੁਣਗਾਨ ਕਰੋ, 8 ਜਿਹੜਾ ਆਕਾਸ਼ ਨੂੰ ਬੱਦਲਾਂ ਨਾਲ ਕੱਜਦਾ ਹੈ,ਜਿਹੜਾ ਧਰਤੀ ʼਤੇ ਮੀਂਹ ਵਰ੍ਹਾਉਂਦਾ ਹੈ,+ਜਿਹੜਾ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।+