ਜ਼ਬੂਰ 34:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਧਰਮੀ ʼਤੇ ਬਹੁਤ ਸਾਰੀਆਂ ਮੁਸੀਬਤਾਂ* ਆਉਂਦੀਆਂ ਹਨ,+ਪਰ ਯਹੋਵਾਹ ਉਸ ਨੂੰ ਸਾਰੀਆਂ ਮੁਸੀਬਤਾਂ ਵਿੱਚੋਂ ਕੱਢਦਾ ਹੈ।+